ਮਿਲ ਰਹੀਆਂ ਧਮਕੀਆਂ ਬਾਰੇ ਖੁੱਲ ਕੇ ਬੋਲਿਆ ਦਿਲਜੀਤ ਦੁਸਾਂਝ
ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਇਸ ਵੇਲੇ ਆਪਣੇ AURA ਵਰਲਡ ਟੂਰ ਵਿੱਚ ਵਿਅਸਤ ਹਨ ਅਤੇ ਹਰ ਕੰਸਰਟ ਵਿੱਚ ਲੱਖਾਂ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਕਰ ਰਹੇ ਹਨ। ਇਸ ਉਤਸ਼ਾਹ ਦੇ ਵਿਚਕਾਰ, ਦਿਲਜੀਤ ਨੇ ਹਾਲ ਹੀ ਵਿੱਚ ਆਸਟ੍ਰੇਲੀਆ ਪਹੁੰਚਣ ਤੋਂ ਬਾਅਦ ਨਸਲਵਾਦੀ ਅਪਮਾਨਜਨਕ ਟਿੱਪਣੀਆਂ ਦਾ ਸਾਹਮਣਾ ਕਰਨ ਬਾਰੇ ਖੁੱਲ੍ਹ ਕੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਅੱਜ
