ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲਿਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ।