ਹੜ੍ਹ ਪੀੜਤ ਕਿਸਾਨਾਂ ਲਈ 10 ਟਰੈਕਟਰ ਲੈ ਪੁੱਜਿਆ ਗਾਇਕ ਮਨਕੀਰਤ ਔਲਖ
ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਉਹ ਅੱਜ ਡੇਰਾ ਬਾਬਾ ਨਾਨਕ ਵਿਖੇ ਪ੍ਰੀਤ ਕੰਪਨੀ ਦੇ 10 ਟਰੈਕਟਰ ਲੈ ਕੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨਕੀਰਤ ਨੇ ਕਿਹਾ ਕਿ ਉਹ ਪੰਜਾਬ ਦਾ ਬੱਚਾ ਹੈ ਅਤੇ