ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ
ਪੰਜਾਬੀ ਸੰਗੀਤ ਜਗਤ ਦੇ ਚਮਕਦੇ ਸਿਤਾਰੇ ਰਾਜਵੀਰ ਜਵੰਦਾ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੌਣਾ (ਤਹਿਸੀਲ ਜਗਰਾਉਂ, ਲੁਧਿਆਣਾ) ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ। ਇਸ ਧਾਰਮਿਕ ਸਮਾਗਮ ਵਿੱਚ ਪੰਜਾਬੀ ਸੰਗੀਤ