ਪੰਜਾਬੀ ਗਾਇਕ ਸੁਰਿੰਦਰ ਛਿੰਦਾ ਨੂੰ ਲੈ ਕੇ ਆਈ ਮਾੜੀ ਖ਼ਬਰ , ਸੰਗੀਤ ਇੰਡਸਟਰੀ ਵਿਚ ਦੌੜੀ ਸੋਗ ਦੀ ਲਹਿਰ …
ਲੁਧਿਆਣਾ : ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਅੱਜ ( ਬੁੱਧਵਾਰ) ਸਵੇਰੇ ਕਰੀਬ 7,30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸਵਰਗੀ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ