ਰਵਨੀਤ ਬਿੱਟੂ ਦੀ ਪੰਜਾਬੀ ਸਿੰਗਰਾਂ ਨੂੰ ਤਾੜਨਾ, ਕਿਹਾ ਲੋਕਾਂ ਦੇ ਬੱਚਿਆਂ ਨੂੰ ਬੰਦੂਕਾਂ ਚੱਕਣ ਲਈ ਕਰਦੇ ਨੇ ਉਤਸ਼ਾਹਿਤ
ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਇਹ ਦੱਸੋ ਕਿ ਗੈਂਗਸਟਰ ਤੁਹਾਡੇ ਪਿੱਛੇ ਪੈਂਦੇ ਕਿਉਂ ਹਨ। ਜਦੋਂ ਤੁਸੀਂ ਲੋਕਾਂ ਦੇ ਬੱਚਿਆਂ ਨੂੰ ਬੰਦੂਕਾਂ ਚੱਕਣ ਲਈ ਉਤਸ਼ਾਹਿਤ ਕਰਦੇ ਸੀ, ਉਹ ਸਮਾਂ ਤੁਹਾਨੂੰ ਯਾਦ ਨਹੀਂ।

 
									 
									