ਪੰਜਾਬੀ ਡਰਾਈਵਰਾਂ ਨਾਲ ਹੋਏ ਹਾਦਸਿਆਂ ਤੋਂ ਬਾਅਦ ਟਰੰਪ ਸਰਕਾਰ ਸਖ਼ਤ, ਅੰਗਰੇਜ਼ੀ ਬੋਲਣ ਦਾ ਟੈਸਟ ਲਾਜ਼ਮੀ
ਟਰੰਪ ਪ੍ਰਸ਼ਾਸਨ ਨੇ ਆਪਣੇ ਡਰਾਈਵਿੰਗ ਹੁਨਰ ਦੇ ਆਧਾਰ ‘ਤੇ ਨੌਕਰੀਆਂ ਦੀ ਭਾਲ ਵਿੱਚ ਅਮਰੀਕਾ ਗਏ ਪੰਜਾਬੀ ਨੌਜਵਾਨਾਂ ‘ਤੇ ਆਪਣੀ ਪਕੜ ਹੋਰ ਮਜ਼ਬੂਤ ਕਰ ਦਿੱਤੀ ਹੈ। ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਬੋਲਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਅਤੇ ਇਸ ਮਕਸਦ ਲਈ ਟੈਸਟ ਕਰਵਾਏ ਜਾ ਰਹੇ ਹਨ। ਟਰੰਪ ਪ੍ਰਸ਼ਾਸਨ ਨੇ ਪੰਜਾਬ ਦੇ ਟਰੱਕ ਡਰਾਈਵਰਾਂ ਨਾਲ ਹੋਏ ਹਾਦਸਿਆਂ ਤੋਂ
