ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਦੇ ਹੱਕ ‘ਚ ਆਏ ਸਿੱਧੂ ਮੂਸੇਵਾਲਾ ਦੇ ਪਿਤਾ
ਅਮਰੀਕਾ ਦੇ ਫਲੋਰੀਡ ’ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵੱਲੋਂ ਅਚਾਨਕ ਯੂ-ਟਰਨ ਲੈਣ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਮਿੰਨੀ ਵੈਨ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹਰਜਿੰਦਰ ਸਿੰਘ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਅਤੇ ਉਸ ’ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ। ਇਸ ਮਾਮਲੇ