ਪੰਜਾਬੀ ਯੂਨੀਵਰਸਿਟੀ ਨੇ ਪ੍ਰੋਫੈਸਰਾਂ ਦੀਆਂ ਕੱਢੀਆਂ ਅਸਾਮੀਆਂ
‘ਦ ਖ਼ਾਲਸ ਬਿਊਰੋ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਪ੍ਰਿੰਸੀਪਲ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਕੱਢੀਆਂ ਹਨ। ਪੰਜਾਬੀ ਯੂਨੀਵਰਸਿਟੀ ਨੇ ਛੇ ਪ੍ਰਿੰਸੀਪਲਾਂ ਅਤੇ 133 ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਯੁਕਤ ਕੀਤੀਆਂ ਹਨ। ਅਸਾਮੀਆਂ ਦੇ ਯੋਗ ਉਮੀਦਵਾਰ 14 ਜਨਵਰੀ 2022 ਤੱਕ ਫਾਰਮ ਭਰ ਸਕਦੇ ਹਨ। ਉਮੀਦਵਾਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਅਧਿਕਾਰਤ ਵੈੱਬਸਾਈਟ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।