ਕੈਨੇਡਾ ‘ਚ ਬਲਾਤਕਾਰ ਦੇ ਦੋਸ਼ ‘ਚ ਪੰਜਾਬੀ ਨੌਜਵਾਨ ਗ੍ਰਿਫਤਾਰ
ਕੈਨੇਡਾ ਦੀ ਪੀਲ ਪੁਲਿਸ ਨੇ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਔਰਤਾਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੀਆਂ ਵਾਰਦਾਤਾਂ ਇਸੇ ਮਹੀਨੇ ਹੋਈਆਂ ਅਤੇ ਉਹ ਲਗਾਤਾਰ ਔਰਤਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਸੀ। ਮੁਲਜ਼ਮ ਪਹਿਲਾਂ ਔਰਤਾਂ ਨੂੰ ਰਾਈਡਸ਼ੇਅਰ ਆਪ੍ਰੇਟਰ ਦੱਸ ਕੇ ਵਰਗਲਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਅਲੱਗ-ਥਲੱਗ