ਕੈਨੇਡਾ ਵਿੱਚ 26 ਸਾਲਾ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ
ਮੋਗਾ ਜ਼ਿਲ੍ਹੇ ਦੇ 26 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਪਿੰਡ ਘੋਲੀਆ ਖੁਰਦ ਦਾ ਰਹਿਣ ਵਾਲਾ ਸੀ। ਉਹ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। ਪਰਿਵਾਰ ਨੇ ਪੁੱਤਰ ਦੀ ਲਾਸ਼ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ