ਆਸਟਰੇਲੀਆ ਵਿੱਚ ਮੋਗਾ ਦੇ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਪਰਿਵਾਰ ‘ਤੇ ਟੁੱਟਿਆ ਦੁਖਾਂ ਦਾ ਪਹਾੜ
ਆਸਟਰੇਲੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਦੇ ਮੋਗਾ ਤੋਂ ਆਸਟਰੇਲੀਆ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਗਈ ਹੈ।