ਅਮਰੀਕਾ ਤੋਂ ਡਿਪੋਰਟ ਹੋ ਕੇ ਚਾਰ ਹੋਰ ਪੰਜਾਬੀ ਨੌਜਵਾਨ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜੇ
ਅੰਮ੍ਰਿਤਸਰ : ਅਮਰੀਕਾ ਤੋਂ ਉਥੇ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਨੂੰ ਲਗਾਤਾਰ ਡਿਪੋਰਟ ਕੀਤਾ ਜਾ ਰਿਹਾ ਹੈ। ਇਹ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ ਚਾਰ ਹੋਰ ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਇਹ ਨੌਜਵਾਨ 2 ਗੁਰਦਾਸਪੁਰ, ਇੱਕ ਜਲੰਧਰ ਅਤੇ ਇੱਕ ਨਾਭਾ, ਪਟਿਆਲਾ ਦਾ ਰਹਿਣ ਵਾਲੇ ਹਨ। ਇਨ੍ਹਾਂ ਨੂੰ ਡਿਪੋਰਟ ਕਰ