ਪੰਜਾਬ ਦੀ ‘ਆਪ’ ਸਰਕਾਰ ਵਿੱਚ ਰੀਲ ਵੀਡੀਓਜ਼ ਦਾ ਕ੍ਰੇਜ਼, 2027 ਦੀਆਂ ਚੋਣਾਂ ਤੋਂ ਪਹਿਲਾਂ ਸਰਗਰਮ ‘ਆਪ’
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸੋਸ਼ਲ ਮੀਡੀਆ, ਖਾਸ ਤੌਰ ‘ਤੇ ਰੀਲਾਂ ਅਤੇ ਛੋਟੀਆਂ ਵੀਡੀਓਜ਼ ਦਾ ਕ੍ਰੇਜ਼ ਜ਼ੋਰਾਂ ‘ਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਮੰਤਰੀਆਂ ਅਤੇ ਵਿਧਾਇਕਾਂ ਤੱਕ, ਸਾਰੇ ਆਪਣੇ ਕੰਮ ਨੂੰ ਪ੍ਰਦਰਸ਼ਿਤ ਕਰਨ ਲਈ ਸੋਸ਼ਲ ਮੀਡੀਆ ‘ਤੇ ਰੀਲਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੇ ਹਨ। ਦੈਨਿਕ ਭਾਸਕਰ ਦੀ ਖ਼ਬਰ