ਆਮ ਲੋਕਾਂ ਦੇ ਸੁਝਾਵਾਂ ‘ਤੇ ਤਿਆਰ ਹੋਵੇਗਾ ਪੰਜਾਬ ਦਾ ਬਜਟ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਬਜਟ 2022 ਨੂੰ ਤਿਆਰ ਕਰਨ ਦੀ ਪ੍ਰੀਕ੍ਰਿਆ ਵਿੱਚ ਸੂਬੇ ਦੀ ਆਮ ਜਨਤਾ ਤੋਂ ਸੁਝਾਅ ਮੰਗੇ ਜਾਣ