ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜਾਇਦਾਦ ਜ਼ਬਤ ਦੇ ਹੁਕਮ
ਬਠਿੰਡਾ ਪੁਲਿਸ ਲਾਈਨ ਵਿੱਚ ਤਾਇਨਾਤ ਸਾਬਕਾ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਬਰਖਾਸਤ ਕੀਤਾ ਗਿਆ ਸੀ, ਦੀ ਚੱਲ-ਅਚੱਲ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਹੋਏ ਹਨ। ਜਿਸ ਤੋਂ ਬਾਅਦ ਬਠਿੰਡਾ ਪੁਲਿਸ ਵਲੋਂ ਇਸ ਸੰਬੰਧੀ ਉਸ ਦੀ ਸੰਬੰਧਿਤ ਜਾਇਦਾਦ ਉਪਰ ਬਕਾਇਦਾ ਨੋਟਿਸ ਲਗਾਏ ਜਾਣਗੇ। ਇਹ ਕਾਰਵਾਈ ਉਸ ਕੋਲੋਂ ਬੀਤੀ 2 ਅਪ੍ਰੈਲ