Punjab

ਪੰਜਾਬ ਦੇ ਟਾਪਰ ਵਿਦਿਆਰਥੀਆਂ ਹੁਣ ਘੁੰਮਣਗੇ ਜਹਾਜ਼ ‘ਚ, CM ਮਾਨ ਨੇ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਬੋਰਡ ਕਲਾਸਾਂ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਟੂਰ ‘ਤੇ ਲੈ ਜਾਵੇਗੀ। ਇਹ ਪੂਰੀ ਯਾਤਰਾ ਹਵਾਈ ਜਹਾਜ਼ ਰਾਹੀਂ ਹੋਵੇਗੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਇਤਿਹਾਸਕ ਸ਼ਹਿਰ ਦਾ ਦੌਰਾ ਕਰਵਾਇਆ ਜਾਵੇਗਾ। ਤਾਂ ਜੋ ਉਨ੍ਹਾਂ ਨੂੰ ਕੁਝ ਸਿੱਖਣ ਨੂੰ ਮਿਲੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ 10ਵੀਂ

Read More