Khetibadi Punjab

ਝੋਨੇ ਦੀ ਖਰੀਦ ਨੂੰ ਲੈ ਕੇ ਚਾਰ ਵੱਡੇ ਫੈਸਲੇ, 4 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਸਬੰਧੀ ਅੱਜ ਆਪਣੇ ਨਿਵਾਸ ਸਥਾਨ ‘ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ। ਇਸ ਸਮੇਂ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਚਾਰ ਵੱਡੇ ਫੈਸਲੇ ਲਏ ਗਏ

Read More
Khetibadi Punjab

ਸਮੇਂ ਸਿਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਹਾਈ ਕੋਰਟ ਨੇ ਸਰਕਾਰ ਤੇ ਐਫ਼ਸੀਆਈ ਤੋਂ ਮੰਗਿਆ ਜਵਾਬ

Chandigarh : ਪੰਜਾਬ-ਹਰਿਆਣਾ ਹਾਈਕੋਰਟ ਨੇ ਪਿਛਲੇ ਸਾਲ ਦੀ ਝੋਨੇ ਦੀ ਫਸਲ ਨੂੰ ਗੁਦਾਮਾਂ ਤੋਂ ਹਟਾਉਣ ਅਤੇ 2024-25 ਦੀ ਨਵੀਂ ਝੋਨੇ ਦੀ ਫਸਲ ਲਈ ਜਗ੍ਹਾ ਬਣਾਉਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਨੂੰ ਜਵਾਬ ਦੇਣ ਦਾ ਹੁਕਮ ਦਿੱਤਾ ਹੈ। ਪੰਜਾਬ ਸਰਕਾਰ ਨੇ ਅਜੇ

Read More
Khetibadi Punjab

ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

ਚੰਡੀਗੜ੍ਹ : ਝੋਨੇ ਦੀ ਖਰੀਦ ( purchase of paddy ) ਨੂੰ ਲੈ ਕਿ ਕਿਸਾਨ ਜਥੇਬੰਦੀਆਂ ( farmers’ organization ) ਦੀ ਮੋਰਚਾਬੰਦੀ ਲਗਾਤਾਰ ਜਾਰੀ ਹੈ। ਇਸੇ ਦੌਰਾਨ ਕਿਸਾਨ ਜਥੇਬੰਦੀਆਂ 18 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ CM ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ। ਕਿਸਾਨ ਜਥੇਬੰਦੀਆਂਏ ਨੇ

Read More
Khetibadi Punjab

ਨਹੀਂ ਸ਼ੁਰੂ ਹੋ ਸਕੀ ਝੋਨੇ ਦੀ ਖਰੀਦ, 28 ਹਜ਼ਾਰ ਆੜ੍ਹਤੀਏ ਤੇ 2 ਲੱਖ ਮਜ਼ਦੂਰ ਹੜਤਾਲ ’ਤੇ

ਮੁਹਾਲੀ :  ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਸੂਬੇ ਭਰ ਵਿੱਚ ਕਮਿਸ਼ਨ ਏਜੰਟਾਂ, ਸ਼ੈਲਰ ਮਾਲਕਾਂ ਅਤੇ ਮਜ਼ਦੂਰਾਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵੀ ਸੁੰਨਸਾਨ ਹੈ। ਇੱਥੇ ਮਜ਼ਦੂਰ ਯੂਨੀਅਨ ਨੇ ਇਹ ਵੀ ਐਲਾਨ ਕੀਤਾ ਕਿ ਫਸਲ

Read More
Khetibadi Punjab

ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਕਿਸਾਨ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿੱਚ ਪੁੱਜਣ ਲੱਗੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ

Read More
Punjab

ਸਰਕਾਰੀ ਭਾਅ ਤੋਂ ਘੱਟ ਰੇਟ ‘ਤੇ ਝੋਨਾ ਖਰੀਦਣ ਲਈ ਕਿਹਾ ਤਾਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼..

ਅਨਾਜ ਮੰਡੀ ਜਗਰਾਉਂ ਵਿੱਚ ਜਦੋਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਤੋਂ ਦੁਖੀ ਕਿਸਾਨ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

Read More