”ਝੋਨੇ ਦੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਪਾਬੰਦੀ”
ਪੰਜਾਬ ਸਰਕਾਰ ਨੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਘਟਣ ਤੋਂ ਰੋਕਣ ਲਈ ਪੂਸਾ 44 ਅਤੇ ਹਾਈਬ੍ਰਿਡ ਵਰਗੀਆਂ ਲੰਮਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ’ਤੇ ਪਾਬੰਦੀ ਲਗਾਈ ਹੈ। ਇਸ ਦੇ ਤਹਿਤ ਬੀਜ ਵਿਕਰੇਤਾਵਾਂ ਨੂੰ ਗੈਰ-ਪ੍ਰਮਾਣਿਤ ਕਿਸਮਾਂ ਦੀ ਵਿਕਰੀ ਤੋਂ ਰੋਕਿਆ ਗਿਆ ਹੈ ਅਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ