ਹੈਦਰਾਬਾਦ ‘ਚ ਫਿਲਮ ਪੁਸ਼ਪਾ-2 ਦੀ ਸਕਰੀਨਿੰਗ ਦੌਰਾਨ ਭਗਦੜ: 1 ਔਰਤ ਦੀ ਮੌਤ, 3 ਜ਼ਖਮੀ
ਪੁਸ਼ਪਾ 2 ਫਿਲਮ : ਸੁਪਰਸਟਾਰ ਅੱਲੂ ਅਰਜੁਨ ਦੀ ਨਵੀਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਹੈਦਰਾਬਾਦ ‘ਚ ਵੱਡਾ ਹਾਦਸਾ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਮਾਗਮ ਦੌਰਾਨ ਮਚੀ ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਇੱਕ ਬੱਚਾ ਵੀ ਜ਼ਖਮੀ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਅਲਲੂ ਅਰਜੁਨ ਬੁੱਧਵਾਰ ਰਾਤ ਨੂੰ ਸੰਧਿਆ