International

ਕੌਮਾਂਤਰੀ ਜੂਡੋ ਫੈਡਰੇਸ਼ਨ ਤੋਂ ਸਸਪੈਂਡ ਪੁਤਿਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਵੱਲੋਂ ਯੂਕਰੇਨ ‘ਤੇ ਹਮ ਲਾ ਕਰਨ ਤੋਂ ਬਾਅਦ ਕੌਮਾਂਤਰੀ ਜੂਡੋ ਫੈਡਰੇਸ਼ਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖ਼ਿਲਾਫ਼ ਐਕਸ਼ਨ ਲਿਆ ਹੈ। ਫੈਡਰੇਸ਼ਨ ਨੇ ਪੁਤਿਨ ਨੂੰ ਆਨਰੇਰੀ ਪ੍ਰਧਾਨਗੀ ਤੇ ਅੰਬੈਸਡਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਹੈ। ਇਹ ਫ਼ੈਸਲਾ ਹਾਲ ਦੇ ਦਿਨਾਂ ਦੌਰਾਨ ਰੂਸ ਉੱਪਰ ਲਗਾਈਆਂ ਗਈਆਂ ਖੇਡ ਪਾਬੰਦੀਆਂ ਦਾ ਹਿੱਸਾ

Read More