ਮਾਸਕੋ ਵਿੱਚ ਵੱਡਾ ਹਮਲਾ, ਪੁਤਿਨ ਦੇ ਜਨਰਲ ਦੀ ਬੰਬ ਧਮਾਕੇ ਵਿੱਚ ਮੌਤ
ਰੂਸੀ ਜਨਰਲ ਯਾਰੋਸਲਾਵ ਮੋਸਕਾਲਿਕ ਦੀ ਸ਼ੁੱਕਰਵਾਰ ਨੂੰ ਰੂਸੀ ਸ਼ਹਿਰ ਬਾਲਸ਼ਿਖਾ ਵਿੱਚ ਇੱਕ ਕਾਰ ਬੰਬ ਧਮਾਕੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸੇ ਦਿਨ ਵਾਪਰੀ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਸ਼ੇਸ਼ ਦੂਤ ਸਟੀਵ ਵਿਟਕੋਫ ਨੇ ਮਾਸਕੋ ਵਿੱਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਸੀ। ਉਹ ਰੂਸੀ ਫੌਜ ਦੇ ਜਨਰਲ ਸਟਾਫ ਦੇ ਮੁੱਖ ਸੰਚਾਲਨ ਡਾਇਰੈਕਟੋਰੇਟ