ਅੰਤਰਰਾਸ਼ਟਰੀ ਟੈਨਿਸ ਖਿਡਾਰਨ ਦਾ ਪਿਤਾ ਨੇ ਕੀਤਾ ਕਤਲ! ਘਰ ਵਿੱਚ ਹੀ ਮਾਰੀਆਂ 3 ਗੋਲ਼ੀਆਂ
ਗੁਰੂਗ੍ਰਾਮ – ਜੂਨੀਅਰ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੀ ਉਸਦੇ ਪਿਤਾ ਦੀਪਕ ਯਾਦਵ ਨੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਅੱਜ ਵੀਰਵਾਰ ਨੂੰ ਹੀ ਵਾਪਰੀ ਹੈ। ਪੁਲਿਸ ਨੇ ਮੁਲਜ਼ਮ ਦੀਪਕ ਯਾਦਵ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ