ਕੱਲ੍ਹ ਪੰਜਾਬ ਆਉਣਗੇ ਖੇਤੀਬਾੜੀ ਮੰਤਰੀ, ਰਾਘਵ ਚੱਢਾ ਨੇ ਐਮਪੀ ਫੰਡ ਕੀਤਾ ਜਾਰੀ
ਪੰਜਾਬ ਵਿੱਚ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਨੇ 23 ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਨਾਲ ਯੈਲੋ ਅਲਰਟ ਜਾਰੀ ਕੀਤਾ ਹੈ। ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਵਾਲੇ ਹਰੀਕੇ ਹੈੱਡਵਰਕਸ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬੀਤੀ ਰਾਤ 10 ਵਜੇ 3