ਰਾਹੁਲ ਗਾਂਧੀ ਦੇ ਚੋਣ ਕਮਿਸ਼ਨ ‘ਤੇ ਦੋਸ਼, ਭਾਜਪਾ ਤੇ ਚੋਣ ਕਮਿਸ਼ਨ ਦੀ ਦੱਸੀ ਮਿਲੀਭੁਗਤ
ਦਿੱਲੀ : ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ‘ਤੇ ਤਿੱਖੇ ਦੋਸ਼ ਲਗਾਏ, ਦਾਅਵਾ ਕਰਦਿਆਂ ਕਿ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਹੋਈ, ਜਿਸ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਫਾਇਦਾ ਮਿਲਿਆ। ਉਨ੍ਹਾਂ ਨੇ ਕਰਨਾਟਕ ਦੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਦਾ ਡੇਟਾ ਪੇਸ਼