ਸੰਸਦ ਦੇ ਬਾਹਰ ਰਾਹੁਲ ਤੇ ਬਿੱਟੂ ਵਿਚਾਲੇ ਤਕਰਾਰ
- by Gurpreet Singh
- February 4, 2026
- 0 Comments
ਲੋਕ ਸਭਾ ਵਿੱਚ ਹੋਏ ਹੰਗਾਮੇ ਅਤੇ ਵਿਰੋਧ ਪ੍ਰਦਰਸ਼ਨ ਦੀ ਘਟਨਾ ਨੇ ਰਾਜਨੀਤਿਕ ਮਾਹੌਲ ਨੂੰ ਗਰਮਾ ਦਿੱਤਾ ਹੈ। 3 ਫਰਵਰੀ 2026 ਨੂੰ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਫੌਜ ਮੁਖੀ ਜਨਰਲ ਐੱਮ.ਐੱਮ. ਨਰਵਣੇ ਦੀ ਅਪ੍ਰਕਾਸ਼ਿਤ ਮੈਮੋਇਰਜ਼ (ਯਾਦਾਂ) ਦਾ ਹਵਾਲਾ ਦੇਣ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ 2020 ਦੇ ਭਾਰਤ-ਚੀਨ ਸਰਹੱਦ ਵਿਵਾਦ ਅਤੇ
ਰਾਹੁਲ ਗਾਂਧੀ ਦਾ ਮੋਦੀ ਸਰਕਾਰ ’ਤੇ ਇਲਜ਼ਾਮ, “ਸਰਕਾਰ ਨਹੀਂ ਚਾਹੁੰਦੀ ਕਿ ਮੈਂ ਪੁਤਿਨ ਨੂੰ ਮਿਲਾਂ”
- by Gurpreet Singh
- December 4, 2025
- 0 Comments
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਯਾਤਰਾ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਰੋਧੀ ਧਿਰ ਨੂੰ ਵਿਦੇਸ਼ੀ ਮਹਿਮਾਨਾਂ ਨਾਲ ਮਿਲਣ ਨਹੀਂ ਦਿੰਦੀ, ਜਦਕਿ ਵਾਜਪੇਈ ਤੇ ਮਨਮੋਹਨ ਸਿੰਘ ਦੀਆਂ ਸਰਕਾਰਾਂ ਸਮੇਂ ਵਿਦੇਸ਼ੀ ਮੇਜ਼ਬਾਨ ਵਿਰੋਧੀ ਧਿਰ ਦੇ ਨੇਤਾ ਨੂੰ
ਹਰਿਆਣਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ, “ਹਰਿਆਣਾ ਤੇ ਕਰਨਾਟਕ ’ਚ ਹੋਈ ਵੋਟ ਚੋਰੀ”
- by Gurpreet Singh
- November 5, 2025
- 0 Comments
ਕਾਂਗਰਸ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਵਿਖੇ ਪਾਰਟੀ ਮੁੱਖ ਦਫ਼ਤਰ ਵਿੱਚ ਵੋਟਰ ਤਸਦੀਕ ‘ਤੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਨਾਲ ਛੇੜਛਾੜ ਦੇ ਗੰਭੀਰ ਇਲਜ਼ਾਮ ਲਗਾਏ। ਐਗਜ਼ਿਟ ਪੋਲਾਂ ਵਿੱਚ ਕਾਂਗਰਸ ਨੂੰ ਬਹੁਮਤੀ ਦਿਖਾਈ ਦਿੱਤੀ ਸੀ, ਪਰ ਨਤੀਜੇ ਉਲਟੇ ਆਏ। ਰਾਹੁਲ ਨੇ ਕਿਹਾ ਕਿ ਪਹਿਲੀ
ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਮਿਲੇ ਰਾਹੁਲ ਗਾਂਧੀ
- by Gurpreet Singh
- October 14, 2025
- 0 Comments
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਚੰਡੀਗੜ੍ਹ ਪਹੁੰਚੇ। ਹਰਿਆਣਾ ਦੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ, ਜਿਨ੍ਹਾਂ ਨੇ ਜਾਤੀ ਭੇਦਭਾਵ ਕਾਰਨ ਖੁਦਕੁਸ਼ੀ ਕਰ ਲਈ ਸੀ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਹ ਸੈਕਟਰ-24 ਵਿਖੇ ਘਰ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਰਾਹੁਲ ਨੇ ਇਸ ਨੂੰ ਇੱਕ ਵੱਡਾ ਦੁਖਾਂਤ ਦੱਸਿਆ।
CM ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਦੁਸਹਿਰੇ ਦੇ ਤਿਉਹਾਰ ਦੀ ਦੇਸ਼ ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
- by Gurpreet Singh
- October 2, 2025
- 0 Comments
ਚੰਡੀਗੜ੍ਹ: ਦੇਸ਼ ਭਰ ਦੇ ਨਾਲ-ਨਾਲ ਪੰਜਾਬ ਵਿੱਚ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰਾ, ਜਿਸ ਨੂੰ ਵਿਜੈ ਦਸ਼ਮੀ ਵੀ ਕਿਹਾ ਜਾਂਦਾ ਹੈ, ਹਿੰਦੂ ਧਰਮ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਪੌਰਾਣਿਕ ਮਾਨਤਾਵਾਂ ਅਨੁਸਾਰ, ਇਸ ਦਿਨ ਭਗਵਾਨ ਸ੍ਰੀ ਰਾਮ ਨੇ ਅਹੰਕਾਰੀ ਰਾਵਣ ਦਾ ਨਾਸ਼ ਕੀਤਾ ਸੀ, ਜੋ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ
ਚੋਣ ਕਮਿਸ਼ਨ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ, “ਚੋਣ ਕਮਿਸ਼ਨ ਨੇ ਕਾਂਗਰਸੀ ਵੋਟਰਾਂ ਨੂੰ ਬਣਾਇਆ ਨਿਸ਼ਾਨਾ”
- by Gurpreet Singh
- September 18, 2025
- 0 Comments
ਰਾਹੁਲ ਗਾਂਧੀ, ਜੋ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਹਨ, ਨੇ ਇੱਕ ਵਿਸ਼ੇਸ਼ ਪ੍ਰੈਸ ਕਾਨਫ਼ਰੰਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਤੱਥਾਂ ਅਤੇ ਸਬੂਤਾਂ ਦੇ ਨਾਲ ਆਪਣੀ ਗੱਲ ਰੱਖਣਗੇ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੀਆਂ ਗੜਬੜੀਆਂ ਦਾ ਖੁਲਾਸਾ ਕਰਨਗੇ।
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਲਿਖੀ ਚਿੱਠੀ, ਹੜ੍ਹ ਪ੍ਰਭਾਵਿਤ ਪੰਜਾਬ ਲਈ 20,000 ਕਰੋੜ ਰੁਪਏ ਦੀ ਕੀਤੀ ਮੰਗ
- by Gurpreet Singh
- September 18, 2025
- 0 Comments
ਪੰਜਾਬ ਵਿੱਚ ਹੜ੍ਹਾਂ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਜਾਨ-ਮਾਲ ਅਤੇ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ। ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤੁਰੰਤ ਵੱਡੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ 1,600 ਕਰੋੜ ਰੁਪਏ ਨਾਕਾਫੀ ਹਨ ਅਤੇ ਇਹ ਪੰਜਾਬ
ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ’ਤੇ SGPC ਨੇ ਕੀਤੀ ਸਖ਼ਤ ਕਾਰਵਾਈ! ਡਿਪਟੀ ਮੈਨੇਜਰ ’ਤੇ ਡਿੱਗੀ ਗਾਜ
- by Preet Kaur
- September 17, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 17 ਸਤੰਬਰ 2025): ਬਾਬਾ ਬੁੱਢਾ ਸਾਹਿਬ ਜੀ ਗੁਰਦੁਆਰੇ ਵਿੱਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸਿਰੋਪਾਉ ਦੇਣ ਦੇ ਮਾਮਲੇ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕਾਰਵਾਈ ਕੀਤੀ ਹੈ। SGPC ਨੇ ਗੁਰਦੁਆਰੇ ਦੇ ਡਿਪਟੀ ਮੈਨੇਜਰ ਦਾ ਤਬਾਦਲਾ ਕਰ ਦਿੱਤਾ ਹੈ, ਜਦੋਂ ਕਿ ਕਥਾਵਾਚਕ
