ਰਾਹੁਲ ਗਾਂਧੀ ਨੂੰ ਇਸ ਅਦਾਲਤ ਨੇ ਸੁਣਾਈ ਸਜ਼ਾ,ਬਣਿਆ ਆਹ ਕਾਰਨ
ਸੂਰਤ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਗੁਜਰਾਤ ਦੀ ਇੱਕ ਅਦਾਲਤ ਨੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਹੈ ਪਰ ਨਾਲ ਹੀ ਉਹਨਾਂ ਨੂੰ ਜ਼ਮਾਨਤ ਵੀ ਮਿਲ ਗਈ ਹੈ। ਦਰਅਸਲ ਇਹ ਮਾਮਲਾ ਸੰਨ 2019 ਚੋਣਾਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਵਾਦਤ ਟਿੱਪਣੀ ਨਾਲ ਜੁੜਿਆ ਹੋਇਆ ਹੈ। ਰਾਹੁਲ ਗਾਂਧੀ ਵਲੋਂ ‘ਮੋਦੀ ਸਰਨੇਮ’