India Punjab

ਪ੍ਰਧਾਨ ਮੰਤਰੀ ਬਣਿਆ ਤਾਂ ਵਿਕਾਸ ਤੇ ਰੁਜ਼ਗਾਰ ਨੂੰ ਦਿਆਂਗਾ ਤਰਜ਼ੀਹ : ਰਾਹੁਲ ਗਾਂਧੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਪਾਰਟੀ ਦੇ ਸਾਬਤਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਉਹ ਦੇਸ਼ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਪੂਰੀ ਤਰ੍ਹਾਂ ਨਾਲ ਵਿਕਾਸ ਤੇ ਰੁਜ਼ਗਾਰ ‘ਤੇ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ ਵਿਕਾਸ ਕੇਂਦਰਿਤ ਆਈਡਿਆ ਤੋਂ ਰੋਜ਼ਗਾਰ ਕੇਂਦਰਿਤ ਆਈਡਿਆ ਵੱਲ ਵਧਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਵਿਕਾਸ

Read More