India

ਰਾਹੁਲ ਗਾਂਧੀ ਨੂੰ ਤਾਂ ਐਮਐਸਪੀ ਦਾ ਮਤਲਬ ਤੱਕ ਨਹੀਂ ਪਤਾ: ਅਮਿਤ ਸ਼ਾਹ

ਹਰਿਆਣਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਅੰਬਾਲਾ ‘ਚ ਰੈਲੀ ‘ਚ ਪਹੁੰਚੇ ਹਨ।  ਰੈਲੀ ਨੂੰ ਸੰਬੋਧਨ ਦੌਰਾਨ ਕਾਂਗਰਸ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਉਤੇ ਜ਼ੋਰਦਾਰ ਹਮਲਾ ਬੋਲਦਿਆਂ ਸਵਾਲ ਕੀਤਾ ਕਿ ਕੀ ਰਾਹੁਲ ਨੂੰ ‘ਐਮਐਸਪੀ’ ਦਾ ਪੂਰਾ ਮਤਲਬ ਵੀ ਪਤਾ ਹੈ। ਉਨ੍ਹਾਂ ਨਾਲ ਹੀ ਦਾਅਵਾ

Read More
India

ਰਾਹੁਲ ਗਾਂਧੀ ਦੇ ਹੱਕ ‘ਚ ਆਏ ਪਰਮਜੀਤ ਸਰਨਾ: ਮਨਜਿੰਦਰ ਸਿਰਸਾ ਅਤੇ ਹਰਮੀਤ ਕਾਲਕਾ ਨੂੰ ਪਾਈ ਝਾੜ

ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਨੂੰ ਲੈ ਕੇ ਬੀਜੇਪੀ ਲਗਾਤਾਰ ਹਮਲੇ ਕਰ ਰਹੀ ਹੈ। ਬੀਜੇਪੀ ਦਾ ਇਲਜ਼ਾਮ ਹੈ ਕਿ ਰਾਹੁਲ ਗਾਂਧੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਸਿੱਖਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਲੰਘੇ ਕੱਲ੍ਹ ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ (MANJINDER SINGH SIRSA) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

Read More
India Religion

ਰਾਹੁਲ ਨੇ ਪੱਗ ਤੇ ਕੜੇ ਵਾਲੇ ਬਿਆਨ ’ਤੇ ਦਿੱਤੀ ਸਫਾਈ! ‘ਕੀ ਭਾਰਤ ਅਜਿਹਾ ਮੁਲਕ ਨਹੀਂ ਹੋਣਾ ਚਾਹੀਦਾ?’ ‘ਬੀਜੇਪੀ ਸੱਚ ਨਾਲ ਖੜਾ ਨਹੀਂ ਹੋਣਾ ਚਾਹੁੰਦੀ!’

ਬਿਉਰੋ ਰਿਪੋਰਟ – ਬੀਜੇਪੀ ਰਾਹੁਲ ਗਾਂਧੀ (RAHUL GANDHI) ਵੱਲੋਂ ਅਮਰੀਕਾ ਵਿੱਚ ਸਿੱਖਾਂ ਦੀ ਪੱਗ ਅਤੇ ਕੜੇ ਨੂੰ ਲੈ ਕੇ ਦਿੱਤੇ ਗਏ ਬਿਆਨ ’ਤੇ ਹਮਲਾਵਰ ਹੈ ਅਜਿਹੇ ਵਿੱਚ ਰਾਹੁਲ ਦਾ ਪਹਿਲੀ ਵਾਰ ਇਸ ਦੇ ਬਿਆਨ ਸਾਹਮਣੇ ਆਇਆ ਹੈ। ਰਾਹੁਲ ਨੇ ਸਫਾਈ ਦਿੰਦੇ ਹੋਏ ਹੋਏ ਸੋਸ਼ਲ ਮੀਡੀਆ ’ਤੇ ਆਪਣਾ ਅਮਰੀਕਾ ਵਿੱਚ ਦਿੱਤੇ ਭਾਸ਼ਣ ਦਾ ਵੀਡੀਓ ਸ਼ੇਅਰ ਕਰਦੇ

Read More
India

ਚੋਣਾਂ ਦਰਮਿਆਨ ਅਚਾਨਕ ਹਰਿਆਣਾ ਪਹੁੰਚੇ ਰਾਹੁਲ ਗਾਂਧੀ! ਅਮਰੀਕਾ ’ਚ ਜ਼ਖਮੀ ਨੌਜਵਾਨ ਦੇ ਪਰਿਵਾਰ ਨੂੰ ਮਿਲੇ

ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਵਿਚਕਾਰ ਰਾਹੁਲ ਗਾਂਧੀ ਸ਼ੁੱਕਰਵਾਰ ਸਵੇਰੇ ਅਚਾਨਕ ਹੀ ਕਰਨਾਲ ਪਹੁੰਚੇ। ਇੱਥੇ ਉਹ ਇੱਕ ਨੌਜਵਾਨ ਦੇ ਪਰਿਵਾਰ ਨੂੰ ਮਿਲੇ, ਜਿਸ ਨਾਲ ਉਹ ਆਪਣੀ ਅਮਰੀਕੀ ਫੇਰੀ ਦੌਰਾਨ ਮਿਲੇ ਸਨ। ਰਾਹੁਲ ਨੌਜਵਾਨ ਦੇ ਘਰ ਪਹੁੰਚੇ ਅਤੇ ਉਸ ਨੂੰ ਵੀਡੀਓ ਕਾਲ ਵੀ ਕੀਤੀ। ਰਾਹੁਲ ਸ਼ੁੱਕਰਵਾਰ ਸਵੇਰੇ ਕਰੀਬ 5.30 ਵਜੇ ਕਰਨਾਲ ਦੇ

Read More
India Punjab

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ! LOP ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਟਿੱਪਣੀ ਦਾ ਮਾਮਲਾ

ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਹ ਮਾਮਲਾ ਲੋਕ ਸਭਾ ਵਿੱਚ ਵਿਰੋਧ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਉਨ੍ਹਾਂ ਵੱਲੋਂ ਕੀਤੀਆਂ ਸਖ਼ਤ ਟਿੱਪਣੀਆਂ ਨਾਲ ਸਬੰਧਿਤ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿੱਚ ਦਿੱਤੇ ਬਿਆਨ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਲਗਾਤਾਰ

Read More
India Punjab

ਰਵਨੀਤ ਬਿੱਟੂ ਤੇ ਬੀਜੇਪੀ ਦੇ ਹੋਰ ਆਗੂਆਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਰਜ! ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ

ਬਿਉਰੋ ਰਿਪੋਰਟ – ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ (LOK SABHA LEADER OF OPPOSTION RAHUL GANDHI) ਖ਼ਿਲਾਫ਼ ਵਿਵਾਦਿਤ ਟਿੱਪਣੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (RAVNEET SINGH BITTU) ਸਮੇਤ ਤਿੰਨ ਹੋਰ ਆਗੂਆਂ ਖਿਲਾਫ ਕਾਂਗਰਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ

Read More
India

ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈ ਕੇ ਮੁੜ ਦਿੱਤਾ ਵਿਵਾਦਿਤ ਬਿਆਨ, ‘ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ ‘ਚ ਖੇਡ ਰਿਹਾ ਹੈ’

ਚੰਡੀਗੜ੍ਹ : ਰਵਨੀਤ ਬਿੱਟੂ ਨੇ ਇੱਕ ਵਾਰ ਫਿਰ ਤੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਵਿਵਾਦਤ ਬਿਆਨ ਦਿੱਤਾ ਹੈ। ਬਿੱਟੂ ਨੇ ਕਿਹਾ ਕਿ  ‘ਰਾਹੁਲ ਗਾਂਧੀ ਸੰਸਦ ਮੈਂਬਰ ਹਨ ਅਤੇ ਅੱਜ ਉਹ ਦੇਸ਼ ‘ਚ ਵਿਰੋਧੀ ਧਿਰ ਦੇ ਨੇਤਾ ਹਨ, ਪਰ ਪੱਪੂ ਪੱਪੂ ਹੀ ਰਿਹਾ। ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ

Read More
India Punjab

ਖੜਗੇ ਨੇ PM ਮੋਦੀ ਨੂੰ ਬਿੱਟੂ ਦੀ ਕੀਤੀ ਸ਼ਿਕਾਇਤ! ‘ਰਾਹੁਲ ਨੇ ਮੇਰੇ ਘਰ ਗੁੰਡੇ ਭੇਜੇ, ਘਰ ਨੂੰ ਅੱਗ ਲਗਾਉਣਾ ਚਾਹੁੰਦੇ ਸਨ!’

ਬਿਉਰੋ ਰਿਪੋਰਟ – ਰਵਨੀਤ ਬਿੱਟੂ (RAVNEET SINGH BITTU) ਅਤੇ ਹੋਰ ਬੀਜੇਪੀ ਆਗੂਆਂ ਵੱਲੋਂ ਰਾਹੁਲ ਗਾਂਧੀ (RAHUL GANDHI) ਖਿਲਾਫ਼ ਹੇਟ ਸਪੀਚ (HATE SPEECH) ਬੋਲਣ ’ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ (MALIKA ARJUN KHARGA) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਨੂੰ ਚਿੱਠੀ ਲਿਖੀ ਹੈ ਜਿਸ ’ਤੇ ਬਿੱਟੂ ਦਾ ਬਿਆਨ ਵੀ ਸਾਹਮਣੇ ਆਇਆ ਹੈ। ਖੜਕੇ

Read More