ਰਾਹੁਲ ਗਾਂਧੀ ਦੇ ਹੱਕ ’ਚ ਆਈ SGPC ਮੈਂਬਰ ਕਿਰਨਜੋਤ ਕੌਰ
- by Gurpreet Singh
- September 17, 2025
- 0 Comments
ਰਾਹੁਲ ਗਾਂਧੀ ਨੂੰ ਬਾਬਾ ਬੁੱਢਾ ਸਾਹਿਬ ਵਿਖੇ ਸਿਰੋਪਾਓ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਿਰਨਜੋਤ ਕੌਰ ਨੇ ਰਾਹੁਲ ਗਾਂਧੀ ਦੀ ਹਿਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦਾਦੀ ਦੇ ਗੁਨਾਹਾਂ ਦੀ ਸਜ਼ਾ ਪੋਤਰੇ ਨੂੰ ਨਹੀਂ ਦਿੱਤੀ ਜਾ ਸਕਦੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੈਂਬਰ ਕਿਰਨਜੋਤ ਕੌਰ ਨੇ ਰਾਹੁਲ ਗਾਂਧੀ ਦਾ
ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ- ਐਡਵੋਕੇਟ ਧਾਮੀ
- by Gurpreet Singh
- September 16, 2025
- 0 Comments
ਅੰਮ੍ਰਿਤਸਰ ਦੇ ਰਮਦਾਸ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਸਿਰੋਪਾ ਭੇਟ ਕਰਨ ਦਾ ਮਾਮਲਾ ਵਿਵਾਦਾਂ ਵਿੱਚ ਘਿਰ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਕਮੇਟੀ ਦੇ ਪਹਿਲਾਂ
ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰ ਘੋਨੇਵਾਲਾ ਦਾ ਲੈ ਰਹੇ ਨੇ ਜਾਇਜ਼ਾ
- by Gurpreet Singh
- September 15, 2025
- 0 Comments
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਵੇਰੇ ਲਗਭਗ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਇੱਥੋਂ ਉਹ ਪਿੰਡ ਘੋਨੇਵਾਲ ਪਹੁੰਚੇ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਰਹੇ ਹਨ। ਇਸ ਪਿੰਡ ਵਿੱਚ ਕੁਝ ਦਿਨ ਪਹਿਲਾਂ ਬੰਨ੍ਹ ਟੁੱਟ ਗਿਆ ਸੀ। ਇਸ ਕਾਰਨ ਫਸਲਾਂ ਦੇ ਨਾਲ-ਨਾਲ ਘਰ ਵੀ ਡੁੱਬ ਗਏ ਸਨ। ਇਸ
ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, 3 ਜ਼ਿਲ੍ਹਿਆਂ ਦਾ ਦੌਰਾ ਕਰਨਗੇ
- by Gurpreet Singh
- September 15, 2025
- 0 Comments
ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ‘ਚ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਪਾਰਟੀ ਨੇ ਉਨ੍ਹਾਂ ਦੇ ਪੰਜਾਬ ਦੌਰੇ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਉਹ ਅੱਜ ਸਵੇਰ 9 ਵਜੇ ਅੰਮ੍ਰਿਤਸਰ ਪਹੁੰਚਣਗੇ। ਏਅਰਪੋਰਟ ਤੋਂ ਉਹ ਸਿੱਧਾ ਹੜ੍ਹ ਪ੍ਰਭਾਵਿਤ
ਕਾਂਗਰਸ ਨੇਤਾ ਰਾਹੁਲ ਗਾਂਧੀ ਕੱਲ੍ਹ ਪੰਜਾਬ ਆਉਣਗੇ, ਅੰਮ੍ਰਿਤਸਰ-ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਨਾਲ ਕਰਨਗੇ ਮੁਲਾਕਾਤ
- by Gurpreet Singh
- September 14, 2025
- 0 Comments
ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਸੋਮਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਹ ਦੌਰਾ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਹ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ ਅਤੇ ਸਿੱਧੇ ਰਾਮਦਾਸ ਖੇਤਰ ਜਾਣਗੇ, ਜਿੱਥੇ ਉਹ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਰਾਮਦਾਸ ਵਿੱਚ
ਆਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮ ‘ਤੇ ਕੀ ਬੋਲੇ ਰਾਹੁਲ ਗਾਂਧੀ ?
- by Gurpreet Singh
- August 12, 2025
- 0 Comments
ਸੁਪਰੀਮ ਕੋਰਟ ਦੇ ਦਿੱਲੀ-ਐਨਸੀਆਰ ਤੋਂ ਸਾਰੇ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਫੈਸਲੇ ‘ਤੇ ਕਾਂਗਰਸ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਖ਼ਤ ਇਤਰਾਜ਼ ਜਤਾਇਆ। ਮੰਗਲਵਾਰ, 12 ਅਗਸਤ 2025 ਨੂੰ, ਉਨ੍ਹਾਂ ਨੇ ‘X’ ‘ਤੇ ਟਵੀਟ ਕਰਕੇ ਕਿਹਾ ਕਿ ਇਹ ਫੈਸਲਾ ਦਹਾਕਿਆਂ ਦੀ ਮਨੁੱਖੀ ਅਤੇ ਵਿਗਿਆਨਕ ਨੀਤੀਆਂ ਤੋਂ ਪਿੱਛੇ ਹਟਣ ਵਰਗਾ ਹੈ। ਉਨ੍ਹਾਂ ਨੇ
ਰਾਹੁਲ ਗਾਂਧੀ ਦੇ ਚੋਣ ਕਮਿਸ਼ਨ ‘ਤੇ ਦੋਸ਼, ਭਾਜਪਾ ਤੇ ਚੋਣ ਕਮਿਸ਼ਨ ਦੀ ਦੱਸੀ ਮਿਲੀਭੁਗਤ
- by Gurpreet Singh
- August 7, 2025
- 0 Comments
ਦਿੱਲੀ : ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ‘ਤੇ ਤਿੱਖੇ ਦੋਸ਼ ਲਗਾਏ, ਦਾਅਵਾ ਕਰਦਿਆਂ ਕਿ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਹੋਈ, ਜਿਸ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਫਾਇਦਾ ਮਿਲਿਆ। ਉਨ੍ਹਾਂ ਨੇ ਕਰਨਾਟਕ ਦੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਦਾ ਡੇਟਾ ਪੇਸ਼
ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ, ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਪੁੱਛੇ ਤਿੱਖੇ ਸਵਾਲ
- by Gurpreet Singh
- July 23, 2025
- 0 Comments
ਅੱਜ ਸੰਸਦ ਦੇ ਮਾਨਸੂਨ ਇਜਲਾਸ ਦਾ ਤੀਜਾ ਦਿਨ ਸੀ, ਜਿੱਥੇ ਵਿਰੋਧੀ ਧਿਰ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਦੇ ਮੁੱਦੇ ’ਤੇ ਸੰਸਦ ਦੇ ਮਕਰ ਦੁਆਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਲਗਾਤਾਰ ਦੂਜੇ ਦਿਨ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ, ਜਿਸ ਵਿੱਚ ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਵੀ ਨਾਲ ਸਨ।
ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਪੁੱਛੇ ਗੰਭੀਰ ਸਵਾਲ
- by Gurpreet Singh
- July 3, 2025
- 0 Comments
ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿੱਚ ਕਿਸਾਨਾਂ ਦੀ ਅਣਦੇਖੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ ‘ਤੇ ਪੋਸਟ ਕੀਤਾ ਕਿ ਮਹਾਰਾਸ਼ਟਰ ਵਿੱਚ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ, ਪਰ ਸਰਕਾਰ ਇਸ ਮੁੱਦੇ ‘ਤੇ ਚੁੱਪ ਹੈ। ਸਰਕਾਰ ਨੂੰ ਸਵਾਲ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ, ਕੀ ਇਹ
