ਬੀਜੇਪੀ ਵਰਕਰਾਂ ਵੱਲੋਂ ਰਾਹੁਲ ਗਾਂਧੀ ਨੂੰ ਧਮਕੀ! ‘ਦਾਦੀ ਵਰਗਾ ਹਾਲ ਕਰਾਂਗੇ!’ ‘ਅਸੀਂ ਚੂੜੀਆਂ ਨਹੀਂ ਪਾਈਆਂ!’
ਬਿਉਰੋ ਰਿਪੋਰਟ – ਰਾਹੁਲ ਗਾਂਧੀ (RAHUL GANDHI) ਨੂੰ ਬੀਜੇਪੀ ਦੇ ਵਰਕਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦੇ ਖ਼ਿਲਾਫ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (PUNJAB CONGRESS PRESIDENT AMRINDER SINGH RAJAWARRING) ਨੇ ਚਿਤਾਵਨੀ ਦਿੰਦੇ ਹੋਏ ਕਿ ਪ੍ਰਧਾਨ ਮੰਤਰੀ ਦੀ ਚੁੱਪੀ ’ਤੇ ਸਵਾਲ ਖੜੇ ਕੀਤੇ ਹਨ। ਦਰਅਸਲ ਬੀਤੇ ਦਿਨ ਦਿੱਲੀ ਵਿੱਚ ਬੀਜੇਪੀ ਦੇ ਵਰਕਰ ਰਾਹੁਲ ਗਾਂਧੀ ਦੇ