ਰਾਹੁਲ ਗਾਂਧੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਇੱਕ ਵਾਰ ਫਿਰ ਘੇਰਿਆ! ‘ਰਾਜਨਾਥ ਨੇ ਸ਼ਿਵ ਜੀ ਸਾਹਮਣੇ ਝੂਠ ਬੋਲਿਆ!’
ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਲੁਧਿਆਣਾ ਦੇ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦਾ ਮੁੱਦਾ ਚੁੱਕਿਆ ਹੈ। ਇਸ ਬਾਰੇ ਉਨ੍ਹਾਂ ਇੱਕ ਵੀਡੀਓ ਪੋਸਟ ਕੀਤੀ ਹੈ। ਉਨ੍ਹਾਂ ਵੀਰਵਾਰ ਸ਼ਾਮ ਨੂੰ ਐਕਸ ’ਤੇ ਇੱਕ ਵੀਡੀਓ ਪੋਸਟ ਕੀਤਾ ਅਤੇ ਕਿਹਾ ਕਿ ਰੱਖਿਆ