ਕਿਸਾਨਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਕੇਂਦਰ ਸਰਕਾਰ ਨੂੰ ਘੇਰਨ ਦੀ ਦੱਸੀ ਰਣਨੀਤੀ
ਬਜਟ ਇਜਲਾਸ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਕਿਸਾਨਾਂ ਦੇ ਡੈਲੀਗੇਸ਼ਨ ਲੋਕਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ। ਪਰ ਇਸ ਦੌਰਾਨ ਕਾਫੀ ਵਿਵਾਦ ਵੀ ਹੋਇਆ,ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਐਕਾਉਂਟ ਤੇ ਦੱਸਿਆ ਕਿ