Others

ਗੱਲਾਂ-ਗੱਲਾਂ ਵਿੱਚ ਕੇਂਦਰ ਸਰਕਾਰ ਦੀ ਘੰਟੀ ਵਜਾ ਕੇ ਰਾਹੁਲ ਗਾਂਧੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸੀ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਕੋਵਿਡ-19 ਮਹਾਮਾਰੀ ਤੋਂ ਨਜਿੱਠਣ ਲਈ ਕੇਂਦਰ ਸਰਕਾਰ ਦੇ ਸਾਰੇ ਕਦਮਾਂ ‘ਤੇ ਨੁਕਤਾਚੀਨੀ ਕੀਤੀ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਕਿਹਾ ਕਿ ਕੇਂਦਰੀ ਸਰਕਾਰ ਦੀ ਕੋਵਿਡ ਰਣਨੀਤੀ: ਪਹਿਲਾ ਗੇੜ-ਤੁਗਲਕੀ ਲੌਕਡਾਊਨ ਲਾਓ, ਦੂਜਾ ਗੇੜ-ਘੰਟੀ ਬਜਾਓ ਤੇ ਤੀਜਾ ਗੇੜ-ਪ੍ਰਭੂ ਦੇ ਗੁਣ ਗਾਓ।’’ ਉਨ੍ਹਾਂ ਕਿਹਾ ਕਿ ਸਰਕਾਰ ਇਹੋ

Read More