India

PM ਮੋਦੀ ਦੀਆਂ ਗਲਤ ਪਾਲਿਸੀਆਂ ਨੇ 14 ਕਰੋੜ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ: ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ:- ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਮੋਦੀ ਸਰਕਾਰ ‘ਤੇ ਅਕਸਰ ਹੀ ਸੁਆਲ ਚੁੱਕਦੇ ਰਹਿੰਦੇ ਹਨ, ਅੱਜ ਫਿਰ ਰਾਹੁਲ ਗਾਂਧੀ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜਦੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸੀ ਤਾਂ ਉਹਨਾਂ ਦੇਸ਼ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਦੇਸ਼ ਦੇ

Read More