ਰੇਲ ਪਟੜੀਆਂ ‘ਤੇ ਬੈਠੇ ਕਿਸਾਨ, 48 ਥਾਵਾਂ ‘ਤੇ ਕਰ ਰਹੇ ਨੇ ਰੋਸ ਪ੍ਰਦਰਸ਼ਨ, ਔਰਤਾਂ ਵੀ ਝੰਡੇ ਲੈ ਕੇ ਉਤਰੀਆਂ ਮੈਦਾਨ ‘ਚ
ਮੁਹਾਲੀ : ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ, ਧਰਨਾ 3 ਵਜੇ ਤੱਕ ਜਾਰੀ ਰਹੇਗਾ। ਕਈ ਥਾਵਾਂ ‘ਤੇ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਝੰਡੇ ਲੈ