Railway derailment ਦੀ ਜਾਂਚ NIA ਨੂੰ ਸੌਂਪੀ ਗਈ, ਬਿੱਟੂ ਨੇ ਕਿਹਾ- ਕੁਝ ਤਾਕਤਾਂ ਨੁਕਸਾਨ ਪਹੁੰਚਾਉਣ ‘ਤੇ ਤੁਲੀਆਂ
ਦੇਸ਼ ਵਿਚ ਗੈਸ ਸਿਲੰਡਰ, ਲੋਹੇ ਦੇ ਗਾਰਡਰ, ਅੱਗ ਬੁਝਾਊ ਯੰਤਰ ਆਦਿ ਰੇਲਵੇ ਪਟੜੀਆਂ ‘ਤੇ ਰੱਖਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਰੇਲਵੇ ਇੰਟੈਲੀਜੈਂਸ ਕੋਲ ਗੁਪਤ ਇਨਪੁਟ ਹਨ, ਜਿਸ ਦੇ ਆਧਾਰ ‘ਤੇ ਦੇਸ਼ ਭਰ ਦੀਆਂ ਆਰਪੀਐਫ ਅਤੇ ਕੇਂਦਰੀ ਏਜੰਸੀਆਂ ਅਲਰਟ ‘ਤੇ ਹਨ। ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਵੱਡਾ