Punjab

ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

ਮੁਹਾਲੀ : ਪੰਜਾਬ ‘ਚ ਮੌਨਸੂਨ ਦਾਖਲ ਹੋ ਚੁੱਕਿਆ ਹੈ। ਅਗਲੇ 36 ਘੰਟਿਆਂ ‘ਚ ਮੌਨਸੂਨ ਦੇ ਹੋਰ ਅੱਗੇ ਵੱਧਣ ਦੇ ਹਾਲਾਤ ਅਨੁਕੂਲ ਹੈ।  ਕੱਲ੍ਹ ਦੇਰ ਰਾਤ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ਼ ਛਾਏ ਰਹੇ। ਮੌਸਮ ਵਿਭਾਗ ਮੁਤਾਬਕ ਅੱਜ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ , ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ,  ਵਿੱਚ ਦਰਮਿਆਨੀ ਮੀਂਹ ਦੇ

Read More