ਚੰਡੀਗੜ੍ਹ ਸਮੇਤ ਪੰਜਾਬ ‘ਚ ਕਈ ਥਾਵਾਂ ‘ਤੇ ਮੀਂਹ, ਗੜੇ ਵੀ ਪਏ, ਕਈ ਥਾਈਂ ਬਿਜਲੀ ਗੁੱਲ
ਕੱਲ੍ਹ ਮੋਹਾਲੀ, ਨੰਗਲ, ਖੰਨਾ ਫਤਿਹਗੜ੍ਹ ਸਾਹਿਬ, ਪਟਿਆਲਾ ਸਮੇਤ ਕਈ ਥਾਵਾਂ ’ਤੇ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਇਸ ਇਲਾਵਾ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਪਿਆ ਹੈ। ਮੀਂਹ ਦੇ ਨਾਲ ਹੀ ਤੇਜ਼ ਹਵਾਵਾਂ ਚਾਲ ਰਹੀਆਂ ਹਨ। ਜਿਸ ਕਾਰਨ ਦਰੱਖਤਾਂ ਦਾ ਕਾਫੀ ਨੁਕਸਾਨ ਹੋਇਆ ਹੈ। ਤੇਜ਼ ਹਵਾ ਦੇ ਕਾਰਨ ਚੰਡੀਗੜ੍ਹ ਸਮੇਤ ਪੰਜਾਬ ‘ਚ ਕਈ ਥਾਈਂ ਬਿਜਲੀ ਗੁੱਲ