ਮੀਂਹ ਨੇ ਦਵਾਈ ਗਰਮੀ ਤੋਂ ਰਾਹਤ, ਕਈ ਜ਼ਿਲਿਆਂ ‘ਚ ਪਿਆ ਮੀਂਹ
ਬੀਤੇ ਕੱਲ੍ਹ ਪੰਜਾਬ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। ਕੁਝ ਜ਼ਿਲ੍ਹਿਆਂ ਵਿੱਚ ਮੀਂਹ ਵੀ ਪਿਆ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ