ਦਿੱਲੀ ਵਿੱਚ ਤੂਫਾਨ ਅਤੇ ਮੀਂਹ, 25 ਉਡਾਣਾਂ ਡਾਇਵਰਟ, ਕਈ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ
ਦਿੱਲੀ : ਦੇਸ਼ ਭਰ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਰਿਹਾ ਹੈ। ਪੰਜਾਬ ਵਿਚ ਕਈ ਥਾਈਂ ਬਾਰਸ਼ ਪਈ ਅਤੇ ਤੇਜ਼ ਹਵਾਵਾਂ ਵੀ ਚੱਲੀਆਂ। ਇਸ ਤੋਂ ਇਲਾਵਾ ਦਿੱਲੀ-ਐਨਸੀਆਰ ਸਮੇਤ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ। ਤੇਜ਼ ਹਵਾਵਾਂ ਅਤੇ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ। ਐਤਵਾਰ ਸਵੇਰੇ ਦਿੱਲੀ ਵਿੱਚ ਤੇਜ਼ ਹਨੇਰੀ ਨਾਲ ਭਾਰੀ