ਮਹਾਰਾਸ਼ਟਰ ਦੇ ਵਿਰਾਰ ਵਿੱਚ 4 ਮੰਜ਼ਿਲਾ ਇਮਾਰਤ ਡਿੱਗੀ, 3 ਮੌਤਾਂ
ਮਹਾਰਾਸ਼ਟਰ, ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਲਗਾਤਾਰ ਭਾਰੀ ਮੀਂਹ ਨੇ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚਾਇਆ ਹੈ। ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਪੂਰਬ ਵਿੱਚ ਬੁੱਧਵਾਰ ਸਵੇਰੇ ਰਮਾਬਾਈ ਅਪਾਰਟਮੈਂਟ ਨਾਮਕ ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 9 ਜ਼ਖਮੀ ਹੋਏ। ਲਗਭਗ 8-10 ਲੋਕ ਅਜੇ ਵੀ