ਪੰਜਾਬ ਵਿਚ ਮੀਂਹ ਨਾਲ ਵਧੀ ਠੰਢ, ਰਾਤ ਕਈ ਇਲਾਕਿਆਂ ‘ਚ ਪਿਆ ਮੀਂਹ
ਮੁਹਾਲੀ : ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ