ਆਉਂਦੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ
‘ਦ ਖ਼ਾਲਸ ਬਿਊਰੋ : ਉੱਤਰੀ ਭਾਰਤ ਵਿੱਚ ਇੱਕ-ਦੋ ਦਿਨ ਧੁੱਪ ਨਿਕਲਣ ਮਗਰੋਂ ਫਿਰ ਤੋਂ ਪੈ ਰਹੀ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਫੇਰ ਠਾਰ ਦਿਤਾ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਫਰਵਰੀ ਦੇ ਪਹਿਲੇ ਹਫ਼ਤੇ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ ਅਨੁਸਾਰ 2 ਤੋਂ 4 ਫਰਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ,