ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।