ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ, ਲੋਕ ਸਭਾ ‘ਚ ਪਾਸ ਹੋਏ 12 ਅਤੇ ਰਾਜ ਸਭਾ ‘ਚ ਪਾਸ ਹੋਏ 14 ਬਿੱਲ
ਲੋਕ ਸਭਾ ਦੀ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਭਾਰਤੀ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਕਈ ਮਹੱਤਵਪੂਰਨ ਬਿੱਲ ਪਾਸ ਕੀਤੇ ਗਏ। ਲੋਕ ਸਭਾ ਨੇ 12 ਬਿੱਲਾਂ ਨੂੰ ਮਨਜ਼ੂਰੀ ਦਿੱਤੀ, ਜਦਕਿ ਰਾਜ ਸਭਾ ਨੇ 14 ਬਿੱਲ ਪਾਸ ਕੀਤੇ। ਇਹ ਸੈਸ਼ਨ ਵਿਰੋਧੀ ਧਿਰ ਦੇ ਹੰਗਾਮਿਆਂ ਅਤੇ ਵਾਕਆਊਟ ਦੇ