ਰਾਜਾ ਰਘੂਵੰਸ਼ੀ ਕਤਲ ਕੇਸ: ਸੋਨਮ ਦੇ ਦੋ ਸਾਥੀਆਂ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
ਸ਼ਿਲਾਂਗ ਦੀ ਇੱਕ ਅਦਾਲਤ ਨੇ ਰਾਜਾ ਰਘੂਵੰਸ਼ੀ ਕਤਲ ਕੇਸ ਦੇ ਦੋ ਮੁਲਜ਼ਮਾਂ, ਲੋਕੇਂਦਰ ਸਿੰਘ ਅਤੇ ਬਲਬੀਰ ਅਹਿਰਵਾਰ, ਨੂੰ ਸਖ਼ਤ ਸ਼ਰਤਾਂ ‘ਤੇ ਜ਼ਮਾਨਤ ਦੇ ਦਿੱਤੀ। ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ, ਦੋਵਾਂ ਦੀ ਨਿਆਂਇਕ ਹਿਰਾਸਤ 9 ਜੁਲਾਈ ਨੂੰ ਖਤਮ ਹੋਈ ਸੀ। ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ ਡੀਕੇਕੇ ਮਿਹਸਿਲ ਨੇ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਤੋਂ ਬਾਅਦ ਇਹ ਫੈਸਲਾ