ਰਾਜਾ ਸਾਹਿਬ ਕਮੇਟੀ ਨੇ CM ਮਾਨ ਦੇ ਦਾਅਵੇ ਨੂੰ ਕੀਤਾ ਖਾਰਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਵਿੱਚੋਂ 169 ਸਰੂਪ ਬੰਗਾ (ਨਵਾਂਸ਼ਹਿਰ) ਨੇੜੇ ਇੱਕ ਧਾਰਮਿਕ ਅਸਥਾਨ ਤੋਂ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹਨਾਂ ਵਿੱਚੋਂ 139 ਸਰੂਪਾਂ ਦਾ ਕੋਈ ਅਧਿਕਾਰਤ ਰਿਕਾਰਡ ਨਹੀਂ ਹੈ ਅਤੇ ਸਿਰਫ਼ 30 ਦਾ
