ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ, ਦੋਹਾਂ ਤੋਂ 24 ਘੰਟਿਆਂ ‘ਚ ਮੰਗਿਆ ਜਵਾਬ
ਗਿੱਦੜਬਾਹਾ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਮਨਪ੍ਰੀਤ ਬਾਦਲ ‘ਤੇ ਇਹ ਦੋਸ਼ ਲਾਏ ਗਏ ਸਨ ਭਾਜਪਾ ਆਗੂ