Punjab

ਰਾਜਾ ਵੜਿੰਗ ਨੇ ਕਾਂਗਰਸ ਦੇ ਰੋਸ ਪ੍ਰ ਦਰਸ਼ਨ ਨੂੰ ਦੱਸਿਆ ਸਤਿਆਗ੍ਰਹਿ

ਖਾਲਸ ਬਿਊਰੋ:ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈ ਡੀ ਦੀ ਪੁੱਛਗਿੱਛ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਰੋ ਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਟਵੀਟਰ ਅਕਾਊਂਟ ‘ਤੇ ਪੋਸਟਾਂ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਉਹਨਾਂ ਆਪਣੇ ਟਵੀਟ ਵਿੱਚ ਇਸ ਰੋਸ ਪ੍ਰਦਰਸ਼ਨ ਨੂੰ ਸਤਿਆਗ੍ਰਹਿ ਦੱਸਿਆ ਹੈ ਤੇ

Read More